Versions
PAV ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ
ERVPA ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰਖਦਾ ਹੈ ਕਿ, ਜਿਸਨੂੰ ਉਸਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
IRVPA ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”