Versions
PAV ਤਾਂ ਉਨ੍ਹਾਂ ਉਸ ਨੂੰ ਆਖਿਆ, ਫੇਰ ਤੂੰ ਕਿਹੜੀ ਨਿਸ਼ਾਨ ਵਿਖਾਲਦਾ ਹੈਂ ਜੋ ਅਸੀ ਵੇਖ ਕੇ ਪਰਤੀਤ ਕਰੀਏॽ ਤੂੰ ਕੀ ਕਰਮ ਕਰਦਾ ਹੈਂॽ
ERVPA ਭੀਡ਼ ਨੇ ਪੁੱਛਿਆ, “ਤੂੰ ਕਿਹਡ਼ਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
IRVPA ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?