Versions
PAV ਸਾਡੇ ਵਡਿਆਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਲਿਖਿਆ ਹੋਇਆ ਹੈ ਕਿ ਉਸ ਨੇ ਉਨ੍ਹਾਂ ਨੂੰ ਅਕਾਸ਼ੋਂ ਰੋਟੀ ਖਾਣ ਨੂੰ ਦਿੱਤੀ
ERVPA ਸਾਡੇ ਪੂਰਵਜਾਂ ਨੇ ਉਜਾਡ਼ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”‘
IRVPA ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”