Versions
PAV ਮੇਰੇ ਪਿਤਾ ਦੀ ਇਹ ਮਰਜ਼ੀ ਹੈ ਕਿ ਹਰ ਕੋਈ ਜੋ ਪੁੱਤ੍ਰ ਨੂੰ ਵੇਖੇ ਅਤੇ ਉਸ ਉੱਤੇ ਨਿਹਚਾ ਕਰੇ ਸੋ ਸਦੀਪਕ ਜੀਉਣ ਪਾਵੇ ਅਤੇ ਮੈਂ ਉਹ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂਗਾ।।
ERVPA ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰਖਦਾ ਹੈ ਸੋ ਸਦੀਵੀ ਜੀਵਨ ਪਾਵੇਗਾ। ਮੈਂ ਉਸਨੂੰ ਅੰਤ ਦੇ ਦਿਨ ਜਿਉਂਦਾ ਉਭਾਰਾਂਗਾ।”
IRVPA ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”