Versions
PAV ਕੋਈ ਮੇਰੇ ਕੋਲ ਆ ਨਹੀਂ ਸੱਕਦਾ ਜੇ ਪਿਤਾ ਜਿਹ ਨੇ ਮੈਨੂੰ ਘੱਲਿਆ ਉਹ ਨੂੰ ਨਾ ਖਿੱਚੇ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ
ERVPA ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਉਭਾਰਾਂਗਾ।
IRVPA ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।