Versions
PAV ਉਪਰੰਤ ਯਿਸੂ ਨੇ ਜਾਂ ਅੱਖੀਆਂ ਚੁੱਕ ਕੇ ਇੱਕ ਵੱਡੀ ਭੀੜ ਆਪਣੀ ਵੱਲ ਆਉਂਦੀ ਡਿੱਠੀ ਤਾਂ ਫ਼ਿਲਿਪੁੱਸ ਨੂੰ ਆਖਿਆ ਕਿ ਅਸੀਂ ਇਨ੍ਹਾਂ ਦੇ ਖਾਣ ਲਈ ਰੋਟੀਆਂ ਕਿੱਥੋਂ ਮੁੱਲ ਲਈਏॽ
ERVPA ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿਥੋਂ ਉਚਿਤ ਰੋਟੀ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਦੇ ਹਨ।”
IRVPA ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”