Versions
PAV ਉਹ ਜੀਉਂਦੀ ਰੋਟੀ ਜੋ ਸੁਰਗੋਂ ਉਤਰੀ ਸੋ ਮੈਂ ਹਾਂ । ਜੇ ਕੋਈ ਇਸ ਰੋਟੀਓਂ ਕੁਝ ਖਾਵੇ ਤਾਂ ਉਹ ਸਦਾ ਤੀਕੁ ਜੀਉਂਦਾ ਰਹੇਗਾ ਅਤੇ ਜੋ ਰੋਟੀ ਮੈਂ ਦਿਆਂਗਾ ਸੋ ਮੇਰਾ ਮਾਸ ਹੈ ਜਿਹੜਾ ਜਗਤ ਦੇ ਜੀਉਣ ਲਈ ਮੈਂ ਦਿਆਂਗਾ।।
ERVPA ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹਡ਼ਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸ਼ਰੀਰ ਹੈ। ਮੈਂ ਆਪਣਾ ਸ਼ਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
IRVPA ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”