Versions
PAV ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੇ ਤੁਸੀਂ ਮਨੁੱਖ ਦੇ ਪੁੱਤ੍ਰ ਦਾ ਮਾਸ ਨਾ ਖਾਓ ਅਤੇ ਉਹ ਦਾ ਲਹੂ ਨਾ ਪੀਓ ਤਾਂ ਤੁਹਾਡੇ ਵਿੱਚ ਜੀਉਣ ਨਹੀਂਹੈ
ERVPA ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸ਼ਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
IRVPA ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।