Versions
PAV ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸਦੀਪਕ ਜੀਉਣ ਉਸੇ ਦਾ ਹੈ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ
ERVPA ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।
IRVPA ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।