Versions
PAV ਜਿਸ ਤਰਾਂ ਜੀਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਦੇ ਕਾਰਨ ਜੀਉਂਦਾ ਹਾਂ ਉਸੇ ਤਰਾਂ ਜਿਹੜਾ ਮੈਨੂੰ ਖਾਂਦਾ ਹੈ ਸੋ ਮੇਰੇ ਕਾਰਨ ਜੀਏਗਾ
ERVPA ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ।
IRVPA ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।