Versions
PAV ਜੋ ਰੋਟੀ ਸੁਰਗੋਂ ਉੱਤਰੀ ਸੋ ਇਹੋ ਹੈ। ਜਿਵੇਂ ਵਡਿਆਂ ਨੇ ਖਾਧੀ ਅਤੇ ਮਰ ਗਏ ਸੋ ਨਹੀਂ ਪਰ ਜਿਹੜਾ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਉਂਦਾ ਰਹੇਗਾ
ERVPA ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹਡ਼ੀ ਸਾਡੇ ਪੁਰਖਿਆ ਨੇ ਉਜਾਡ਼ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
IRVPA ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”