Versions
PAV ਇਸ ਲਈ ਉਹ ਦੇ ਚੇਲਿਆਂ ਵਿੱਚੋਂ ਬਹੁਤਿਆਂ ਨੇ ਸੁਣ ਕੇ ਆਖਿਆ ਜੋ ਇਹ ਔਖੀ ਗੱਲ ਹੈ, ਇਹ ਨੂੰ ਕੌਣ ਸੁਣ ਸੱਕਦਾ ਹੈॽ
ERVPA ਉਸਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
IRVPA {ਸਦੀਪਕ ਜੀਵਨ ਦੇ ਵਚਨ} PS ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”