Bible Versions
Bible Books

John 9:18 (KJV) King James Version

Versions

PAV   ਪਰ ਯਹੂਦੀਆਂ ਨੇ ਇਹ ਗੱਲ ਸਤ ਨਾ ਮੰਨੀ ਜੋ ਉਹ ਅੰਨ੍ਹਾ ਸੀ ਅਤੇ ਸੁਜਾਖਾ ਹੋ ਗਿਆ ਜਿੰਨਾ ਚਿਰ ਉਸ ਸੁਜਾਖੇ ਹੋਏ ਹੋਏ ਦੇ ਮਾਪਿਆਂ ਨੂੰ ਨਾ ਸੱਦਿਆ
ERVPA   ਜਦੋਂ ਤੱਕ ਉਸਦੇ ਮਾਪਿਆਂ ਨੂੰ ਨਹੀਂ ਸਦਿਆ ਯ੍ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।
IRVPA   ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us