Versions
PAV ਉਹ ਦੇ ਮਾਪਿਆਂ ਨੇ ਉੱਤਰ ਦਿੱਤਾ, ਅਸੀਂ ਜਾਣਦੇ ਹਾਂ ਜੋ ਇਹ ਸਾਡਾ ਪੁੱਤ੍ਰ ਹੈ ਅਤੇ ਇਹ ਭੀ ਕਿ ਉਹ ਅੰਨ੍ਹਾ ਜੰਮਿਆ ਸੀ
ERVPA ਉਸਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।
IRVPA ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।