Bible Versions
Bible Books

John 9:21 (KJV) King James Version

Versions

PAV   ਪਰ ਸਾਨੂੰ ਪਤਾ ਨਹੀਂ ਜੋ ਉਹ ਹੁਣ ਕਿੱਕੂੰ ਵੇਖਦਾ ਹੈ ਅਤੇ ਇਹ ਭੀ ਨਹੀਂ ਸਾਨੂੰ ਪਤਾ ਹੈ ਭਈ ਕਿਹ ਨੇ ਉਹ ਦੀਆਂ ਅੱਖਾਂ ਖੋਲ੍ਹੀਆਂ ਉਸੇ ਕੋਲੋਂ ਪੁੱਛ ਲਓ, ਉਹ ਸਿਆਣਾ ਹੈ, ਉਹ ਆਪਣੀ ਗੱਲ ਆਪੇ ਦੱਸੂ
ERVPA   ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸਨੂੰ ਪੁਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸਕਦਾ ਹੈ।”
IRVPA   ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us