Bible Versions
Bible Books

John 9:28 (KJV) King James Version

Versions

PAV   ਤਾਂ ਉਨ੍ਹਾਂ ਨੇ ਉਸ ਨੂੰ ਗਾਲਾਂ ਕੱਢ ਕੇ ਆਖਿਆ, ਉਹ ਦਾ ਚੇਲਾ ਤੂੰਏਂ ਹੈਂ ਪਰ ਅਸੀਂ ਮੂਸਾ ਤੇ ਚੇਲੇ ਹਾਂਗੇ
ERVPA   ਯਹੂਦੀਆਂ ਦੇ ਆਗੂ ਬਡ਼ੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬਡ਼ਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੁਸਾ ਦੇ ਚੇਲੇ ਹਾਂ।
IRVPA   ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us