Versions
PAV ਫ਼ਰੀਸੀਆਂ ਵਿੱਚੋਂ ਉਨ੍ਹਾਂ ਨੇ ਜੋ ਉਹ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਅਤੇ ਉਸ ਨੂੰ ਆਖਿਆ, ਭਲਾ, ਅਸੀਂ ਭੀ ਅੰਨ੍ਹੇਂ ਹਾਂॽ
ERVPA ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇਡ਼ੇ ਖਡ਼ੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
IRVPA ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”