Bible Versions
Bible Books

Joshua 11:14 (KJV) King James Version

Versions

PAV   ਅਤੇ ਏਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੀਕ ਓਹਨਾਂ ਦਾ ਨਾਸ ਨਾ ਕਰ ਲਿਆ। ਕੋਈ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ
IRVPA   ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us