Versions
PAV ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸੀਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
IRVPA ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ