Versions
PAV ਸੋ ਯਹੋਵਾਹ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ
IRVPA {ਇਸਰਾਏਲੀਆਂ ਦਾ ਕਨਾਨ ਦੇਸ ਉੱਤੇ ਪੂਰਨ ਅਧਿਕਾਰ} PS ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।