Versions
PAV ਤਦ ਉਹ ਉਜਾੜ ਵਿੱਚੋਂ ਦੀ ਤੁਰ ਪਏ ਅਤੇ ਆਦੋਮ ਦੇ ਦੇਸ ਅਤੇ ਮੋਆਬ ਦੇ ਦੇਸ ਦੇ ਦੁਆਲੇ ਭੌਂ ਕੇ ਮੋਆਬ ਦੇ ਦੇਸ ਦੀ ਚੜਦੀ ਵੱਲੋਂ ਆ ਨਿਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਤੰਬੂ ਲਾਏ ਪਰ ਮੋਆਬ ਦੇ ਬੰਨੇ ਵਿੱਚ ਨਾ ਮੁੜੇ ਕਿਉਂ ਜੋ ਅਰਨੋਨ ਮੋਆਬ ਦਾ ਬੰਨ੍ਹਾ ਸੀ
IRVPA ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।