Versions
PAV ਪਰ ਸੀਹੋਨ ਨੇ ਇਸਰਾਏਲ ਉੱਤੇ ਪਰਤੀਤ ਨਾ ਕੀਤੀ ਜੋ ਉਨ੍ਹਾਂ ਨੂੰ ਆਪਣੇ ਬੰਨ੍ਹੇ ਉੱਤੋਂ ਦੀ ਲੰਘਣ ਦੇਵੇ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜ੍ਹਿਆ
IRVPA ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।