Versions
PAV ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆ ਵੱਲੋਂ ਸੁੱਖ ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਬੂਹੇ ਤੋਂ ਮੇਰੇ ਮਿਲਣ ਨੂੰ ਪਹਿਲੋਂ ਨਿੱਕਲੇਗਾ ਸੋ ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਹ ਨੂੰ ਹੋਮ ਦੀ ਬਲੀ ਚੜ੍ਹਾਵਾਂਗਾ।।
IRVPA ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।” PEPS