Bible Versions
Bible Books

Judges 14:15 (KJV) King James Version

Versions

PAV   ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਵਹੁਟੀ ਨੂੰ ਆਖਿਆ, ਸਾਡੇ ਲਈ ਆਪਣੇ ਭਰਤੇ ਨੂੰ ਫੁਲਾਹੁਣੀਆਂ ਦੇਹ ਜੋ ਉਹ ਸਾਥੋਂ ਬੁਝਾਰਤ ਬੁਝਾਵੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਓ ਦੇ ਘਰ ਨੂੰ ਅੱਗ ਨਾਲ ਸਾੜ ਸੁੱਟਾਂਗੇ। ਭਲਾ, ਇਸੇ ਵਾਸਤੇ ਹੀ ਤੁਸਾਂ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਸੋ ਤੁਸੀਂ ਆਪਣਾ ਕਰ ਲਓ?
IRVPA   ਸੱਤਵੇਂ ਦਿਨ * ਚੌਥੇ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us