Bible Versions
Bible Books

Judges 16:18 (KJV) King James Version

Versions

PAV   ਜਦ ਦਲੀਲਾਹ ਨੇ ਵੇਖਿਆ ਜੋ ਹੁਣ ਉਹ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫਲਿਸਤੀਆਂ ਦੇ ਸਰਦਾਰਾਂ ਨੂੰ ਆਖ ਘੱਲਿਆ ਜੋ ਐਤਕੀ ਦੀ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਹ ਦੇ ਮਨ ਵਿੱਚ ਸੀ ਸਭ ਉਹ ਨੇ ਮੇਰੇ ਅੱਗੇ ਪਰਗਟ ਕੀਤਾ ਹੈ, ਸੋ ਫਲਿਸਤੀਆਂ ਦੇ ਸਰਦਾਰ ਉਹ ਦੇ ਕੋਲ ਆਏ ਅਤੇ ਰੋਕੜ ਆਪਣੇ ਹੱਥ ਵਿੱਚ ਲੈ ਆਏ
IRVPA   ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us