Versions
PAV ਪਰ ਇਸਰਾਏਲ ਦਿਆਂ ਲੋਕਾਂ ਵਿੱਚ ਅਤੇ ਛਹਿ ਵਾਲਿਆਂ ਵਿੱਚ ਇਹ ਨਿਸ਼ਾਨੀ ਠਹਿਰਾਈ ਹੋਈ ਸੀ ਜੋ ਏਹ ਇੱਕ ਧੂੰਏਂ ਦਾ ਵੱਡਾ ਬੱਦਲ ਸ਼ਹਿਰੋਂ ਉਤਾਹਾਂ ਨੂੰ ਕੱਢਣ
IRVPA ਇਸਰਾਏਲ ਦੇ ਲੋਕਾਂ ਅਤੇ ਘਾਤ ਵਿੱਚ ਬੈਠਣ ਵਾਲਿਆਂ ਦੇ ਵਿਚਕਾਰ ਇਹ ਨਿਸ਼ਾਨੀ ਠਹਿਰਾਈ ਗਈ ਸੀ ਕਿ ਉਹ ਧੂੰਏਂ ਦਾ ਇੱਕ ਵੱਡਾ ਬੱਦਲ ਸ਼ਹਿਰ ਤੋਂ ਉੱਪਰ ਨੂੰ ਉਡਾਉਣ।