Versions
PAV ਅਤੇ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਉਦਾਲੇ ਮੇਰੀ ਛਹਿ ਵਿੱਚ ਬੈਠੇ ਅਤੇ ਮੈਨੂੰ ਮਾਰਿਆ ਚਾਹੁੰਦੇ ਸਨ ਅਤੇ ਮੇਰੀ ਸੁਰੀਤ ਨਾਲ ਅਜਿਹਾ ਅਨ੍ਹੇਰ ਮਾਰਿਆ ਜੋ ਉਹ ਮਰ ਗਈ
IRVPA ਤਦ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਦੁਆਲੇ ਘਾਤ ਲਾ ਕੇ ਬੈਠੇ ਅਤੇ ਮੈਨੂੰ ਮਾਰਨਾ ਚਾਹੁੰਦੇ ਸਨ ਅਤੇ ਮੇਰੀ ਰਖ਼ੈਲ ਨਾਲ ਅਜਿਹਾ ਕੁਕਰਮ ਕੀਤਾ ਕਿ ਉਹ ਮਰ ਗਈ।