Bible Versions
Bible Books

Judges 6:31 (KJV) King James Version

Versions

PAV   ਤਾਂ ਯੋਆਸ਼ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖਲੋਤੇ ਸਨ ਆਖਿਆ, ਭਲਾ, ਤੁਸੀਂ ਬਆਲ ਦੇ ਲਈ ਝਗੜਾ ਚੁੱਕਦੇ ਹੋ ਅਤੇ ਤੁਸੀਂ ਉਹ ਨੂੰ ਬਚਾਉਣਾ ਚਾਹੁੰਦੇ ਹੋ? ਜਿਹੜਾ ਉਹ ਦੇ ਲਈ ਝਗੜਾ ਚੁੱਕੇ ਸੋ ਅੱਜ ਭਲਕ ਵੱਢਿਆ ਜਾਵੇ। ਜੇ ਉਹ ਦਿਓਤਾ ਹੈ ਤਾਂ ਆਪਣੇ ਲਈ ਆਪ ਹੀ ਝਗੜਾ ਚੁੱਕੇ, ਇਸ ਕਰਕੇ ਜੋ ਉਹ ਦੀ ਜਗਵੇਦੀ ਕਿਸੇ ਨੇ ਢਾਹ ਸੁੱਟੀ ਹੈ
IRVPA   ਤਾਂ ਯੋਆਸ਼ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖੜ੍ਹੇ ਸਨ ਕਿਹਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸ ਨੂੰ ਬਚਾਉਣਾ ਚਾਹੁੰਦੇ ਹੋ? ਜੋ ਕੋਈ ਵੀ ਉਸ ਦੇ ਲਈ ਝਗੜਾ ਕਰੇ ਉਹ ਮਾਰਿਆ ਜਾਵੇ। ਸਵੇਰ ਤੱਕ ਠਹਿਰੋ, ਜੇ ਉਹ ਦੇਵਤਾ ਹੈ ਤਾਂ ਜਿਸ ਨੇ ਉਸ ਦੀ ਜਗਵੇਦੀ ਢਾਹ ਸੁੱਟੀ ਹੈ, ਉਸ ਦੇ ਨਾਲ ਉਹ ਆਪ ਹੀ ਝਗੜਾ ਕਰੇ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us