Bible Versions
Bible Books

Judges 7:14 (KJV) King James Version

Versions

PAV   ਤਾਂ ਉਹ ਦੇ ਨਾਲ ਦੇ ਨੇ ਉੱਤਰ ਦੇ ਕੇ ਆਖਿਆ, ਯੋਆਸ਼ ਦੇ ਪੁੱਤ੍ਰ ਗਿਦਾਊਨ ਇਸਰਾਏਲੀ ਮਨੁੱਖ ਦੀ ਤਲਵਾਰ ਖੁਣੋਂ ਹੋਰ ਇਹ ਦਾ ਕੋਈ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਉਹ ਦੇ ਹੱਥ ਕਰ ਦਿੱਤੀ।।
IRVPA   ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us