Bible Versions
Bible Books

Judges 7:8 (KJV) King James Version

Versions

PAV   ਤਦ ਉਨ੍ਹਾਂ ਲੋਕਾਂ ਨੇ ਆਪਣੀ ਰਸਤ ਅਰ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਰਹਿੰਦੇ ਸੱਭੇ ਇਸਰਾਏਲ ਵਿੱਚੋਂ ਆਪੋ ਆਪਣੇ ਤੰਬੂ ਵੱਲ ਉਹ ਨੇ ਘੱਲੇ। ਪਰ ਉਨ੍ਹਾਂ ਤਿੰਨ ਸੌਆਂ ਨੂੰ ਉਹ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛੌਣੀਂ ਉਸ ਦੇ ਹੇਠ ਦੂਣ ਵਿੱਚ ਸੀ।।
IRVPA   ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us