Versions
PAV ਤਾਂ ਉਹ ਨੇ ਆਖਿਆ, ਓਹ ਮੇਰੇ ਸਕੇ ਭਰਾ, ਮੇਰੀ ਮਾਂ ਦੇ ਪੁੱਤ੍ਰ ਸਨ, ਸੋ ਜੀਉਂਦੇ ਯਹੋਵਾਹ ਦੀ ਸੌਂਹ, ਜੇ ਕਦੀ ਤੁਸੀਂ ਉਨ੍ਹਾਂ ਨੂੰ ਜੀਉਂਦਿਆਂ ਛੱਡਦੇ ਤਾਂ ਮੈ ਤੁਹਾਨੂੰ ਨਾ ਵੱਢਦਾ!
IRVPA ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!”