Versions
PAV ਅਤੇ ਅੱਜ ਤੁਸੀਂ ਮੇਰੇ ਪਿਉ ਦੇ ਟੱਬਰ ਉੱਤੇ ਹੱਥ ਚਲਾ ਕੇ ਉਹ ਦੇ ਸੱਤਰ ਪੁੱਤ੍ਰ ਇੱਕੋ ਪੱਥਰ ਉੱਤੇ ਵੱਢ ਸੁੱਟੇ ਅਤੇ ਉਹ ਦੀ ਟਹਿਲਣ ਦੇ ਪੁੱਤ੍ਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਪਾਤਸ਼ਾਹ ਬਣਾਇਆ ਇਸ ਲਈ ਜੋ ਉਹ ਤੁਹਾਡਾ ਭਰਾ ਹੈ
IRVPA ਪਰ ਅੱਜ ਤੁਸੀਂ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੱਥ ਚਲਾ ਕੇ ਉਸ ਦੇ ਸੱਤਰ ਪੁੱਤਰਾਂ ਨੂੰ ਇੱਕ ਹੀ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਰਾਜਾ ਬਣਾਇਆ, ਇਸ ਲਈ ਜੋ ਉਹ ਤੁਹਾਡਾ ਭਰਾ ਹੈ।