Bible Versions
Bible Books

Judges 9:24 (KJV) King James Version

Versions

PAV   ਭਈ ਉਹ ਅਨ੍ਹੇਰ ਜਿਹੜਾ ਯਰੁੱਬਆਲ ਦਿਆਂ ਸੱਤਰਾਂ ਪੁੱਤ੍ਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਪਵੇ ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਭੀ ਜਿੰਨ੍ਹਾਂ ਨੇ ਉਹ ਦੇ ਭਰਾਵਾਂ ਦੇ ਵੱਢਣ ਵਿੱਚ ਉਪਰਾਲਾ ਕੀਤਾ
IRVPA   ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us