Bible Versions
Bible Books

Judges 9:28 (KJV) King James Version

Versions

PAV   ਤਦ ਅਬਦ ਦੇ ਪੁੱਤ੍ਰ ਗਆਲ ਨੇ ਆਖਿਆ, ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਜੋ ਅਸੀਂ ਉਹ ਦੀ ਟਹਿਲ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤ੍ਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਉ ਹਮੋਰ ਦਿਆਂ ਲੋਕਾਂ ਦੀ ਟਹਿਲ ਕਰੋ। ਉਸ ਦੀ ਟਹਿਲ ਅਸੀਂ ਕਾਹਨੂੰ ਕਰੀਏ?
IRVPA   ਤਦ ਅਬਦ ਦੇ ਪੁੱਤਰ ਗਆਲ ਨੇ ਕਿਹਾ, “ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਕਿ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਤਾ ਹਮੋਰ ਦੇ ਲੋਕਾਂ ਦੀ ਤਾਂ ਸੇਵਾ ਕਰੋ। ਪਰ ਅਸੀਂ ਉਸ ਦੀ ਸੇਵਾ ਕਿਉਂ ਕਰੀਏ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us