Versions
PAV ਉਹ ਨੇ ਆਫ਼ਰਾਹ ਵਿੱਚ ਆਪਣੇ ਪਿਉ ਦੇ ਘਰ ਜਾ ਕੇ ਆਪਣਿਆਂ ਭਰਾਵਾਂ ਯਰੁੱਬਆਲ ਦਿਆਂ ਪੁੱਤ੍ਰਾਂ ਨੂੰ ਜੋ ਸੱਤਰ ਜਣੇ ਸਨ ਇੱਕੇ ਪੱਥਰ ਉੱਤੇ ਵੱਢ ਸੁੱਟਿਆ ਪਰ ਯਰੁੱਬਆਲ ਦਾ ਨਿੱਕਾ ਪੁੱਤ੍ਰ ਯੋਥਾਮ ਲੁੱਕ ਜੋ ਗਿਆ ਸੀ ਸੋ ਬਚ ਰਿਹਾ
IRVPA ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।