Bible Versions
Bible Books

Leviticus 10:6 (KJV) King James Version

Versions

PAV   ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਆਪਣਿਆਂ ਲੀੜਿਆਂ ਨੂੰ ਪਾੜੋ ਅਜਿਹਾ ਨਾ ਹੋਵੇ ਜੋ ਤੁਸੀਂ ਭੀ ਮਰ ਜਾਓ ਅਤੇ ਸਾਰਿਆਂ ਲੈਕਾਂ ਉੱਤੇ ਕ੍ਰੋਧ ਪੈ ਜਾਏ ਪਰ ਤੇਰੇ ਭਾਈ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਸਾੜਨ ਦਾ ਸੋਗ ਕਰੇ ਜਿਹੜਾ ਯਹੋਵਾਹ ਨੇ ਜਗਾਇਆ ਸੀ
IRVPA   ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us