Versions
PAV ਪਰ ਤੁਹਾਡੇਵਿੱਚੋਂ ਉਹ ਕਿਹੜਾ ਪਿਉ ਹੈ ਕਿ ਜੇ ਉਹ ਦਾ ਪੁੱਤ੍ਰ ਮੱਛੀ ਮੰਗੇ ਤਾਂ ਉਹ ਨੂੰ ਮੱਛੀ ਦੇ ਥਾਂ ਸੱਪ ਦੇਵੇਗਾ?
ERVPA ਤੁਹਾਡੇ ਵਿੱਚੋਂ ਕਿਹਡ਼ਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮਛੀ ਮੰਗਦਾ ਹੈ।
IRVPA ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?