Bible Versions
Bible Books

Luke 11:19 (KJV) King James Version

Versions

PAV   ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਬੱਸ, ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
ERVPA   ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।
IRVPA   ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us