Bible Versions
Bible Books

Luke 11:20 (KJV) King James Version

Versions

PAV   ਪਰ ਜੇ ਮੈਂ ਪਰਮੇਸ਼ੁਰ ਦੀ ਉਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਸਾਂ ਉੱਤੇ ਪਹੁੰਚਿਆਂ ਹੈ
ERVPA   ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕਢ੍ਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਪਹੁੰਚਿਆ ਹੈ।
IRVPA   ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us