Versions
PAV ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
ERVPA “ਕੋਈ ਵੀ ਦੀਵਾ ਜਗਾਕੇ ਉਸਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।
IRVPA {ਸਰੀਰ ਦਾ ਦੀਵਾ} PS ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।