Versions
PAV ਉਪਰੰਤ ਤੇਰਾ ਸਾਰਾ ਸਰੀਰ ਚਾਨਣਾ ਹੋਵੇ ਅਤੇ ਕੋਈ ਅੰਗ ਅਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣਾ ਹੋਵੇਗਾ ਜਿਵੇਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।।
ERVPA ਜੇਕਰ ਤੁਹਾਡਾ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”
IRVPA ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ। PS