Bible Versions
Bible Books

Luke 11:42 (KJV) King James Version

Versions

PAV   ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
ERVPA   ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤ੍ਤੇ ਅਤੇ ਤੁਹਾਡੇ ਬਾਗ ਵਿੱਚ ਉਗ੍ਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
IRVPA   ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us