Versions
PAV ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਕਹਿ ਕੇ ਤੂੰ ਸਾਡੀ ਭੀ ਪਤ ਲਾਹੁੰਦਾ ਹੈਂ
ERVPA ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।
IRVPA ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।