Versions
PAV ਹਾਇ ਤੁਹਾਨੂੰ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਰ ਤੁਹਾਡਿਆਂ ਪਿਉਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ
ERVPA ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।
IRVPA ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।