Versions
PAV ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ
ERVPA ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
IRVPA ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। PS