Versions
PAV ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!।।
ERVPA ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹਡ਼ਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ “
IRVPA ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!। PE