Bible Versions
Bible Books

Luke 17:14 (KJV) King James Version

Versions

PAV   ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ
ERVPA   ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
IRVPA   ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us