Bible Versions
Bible Books

Luke 17:20 (KJV) King James Version

Versions

PAV   ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾॽ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ
ERVPA   ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ? ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।
IRVPA   {ਪਰਮੇਸ਼ੁਰ ਦੇ ਰਾਜ ਦਾ ਆਉਣਾ} PS ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us