Versions
PAV ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।।
ERVPA ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇਥੇ ਹੈ’, ਜਾਂ ‘ਇਹ ਉਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
IRVPA ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।