Versions
PAV ਕਿਉਂਕਿ ਜਿਸ ਤਰਾਂ ਬਿਜਲੀ ਅਕਾਸ਼ ਦੇ ਹੇਠ ਦੇ ਇੱਕ ਪਾਸਿਓਂ ਲਿਸ਼ਕਦੀ ਤਾਂ ਅਕਾਸ਼ ਦੇ ਹੇਠ ਦੇ ਦੂਏ ਪਾਸੇ ਤੀਕੁਰ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਆਪਣੇ ਦਿਨ ਵਿੱਚ ਹੋਵੇਗਾ
ERVPA “ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।
IRVPA ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।